Saturday, April 2nd, 2016

 

ਟੋਪੀਆਂ ਵਲਿਆਂ ਦਾ ਪੰਜਾਬ ”ਚ ਕੋਈ ਵਜੂਦ ਨਹੀਂ : ਕੈਪਟਨ

1

ਹੁਸ਼ਿਆਰਪੁਰ–ਪੰਜਾਬ ਵਿਚੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਕੰਮ ਹੁਣ ਖਤਮ ਹੋ ਗਿਆ ਹੈ ਅਤੇ ਲੋਕ ਇਨ੍ਹਾਂ ਦਾ ਸੂਪੜਾ ਸਾਫ਼ ਕਰ ਦੇਣਗੇ। ਅੱਜ ਪੰਜਾਬ ਦੇ ਲੋਕਾਂ ‘ਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਅਤੇ ਪ੍ਰਧਾਨ ਪੰਜਾਬ ਕਾਂਗਰਸ ਨੇ ਹੁਸ਼ਿਆਰਪੁਰ ਵਿਖੇ ਮਨਮੋਹਨ ਸਿੰਘ ਕਪੂਰ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਦੇ 78 ਫੀਸਦੀ ਨੌਜਵਾਨ ਅੱਜ ਨਸ਼ੇ ਦੇ ਆਦੀ ਬਣ ਚੁੱਕੇ ਹਨ, ਜਦੋਂ ਸਰਕਾਰ ਦੇ ਲੀਡਰਾਂ ਦਾ ਹੀRead More


7 ਲੱਖ ਦੀ ਲੁੱਟ ਦਾ ਮਾਮਲਾ ਪੁਲਸ ਨੇ ਕੁਝ ਹੀ ਘੰਟਿਆਂ ”ਚ ਸੁਲਝਾਇਆ

ਦਸੂਹਾ- 7 ਲੱਖ ਰੁਪਏ ਕਾਰ ਸਵਾਰ ਵੱਲੋਂ ਗੋਲੀ ਚਲਾ ਕੇ ਲੁੱਟਣ ਦਾ ਮਾਮਲਾ ਸਥਾਨਕ ਪੁਲਸ ਵੱਲੋਂ ਕੁਝ ਹੀ ਘੰਟਿਆਂ ਵਿਚ ਸੁਲਝਾਉਣ ਦਾ ਸਮਾਚਾਰ ਮਿਲਿਆ ਹੈ। ਥਾਣਾ ਮੁਖੀ ਦਸੂਹਾ ਪਰਮਸੁਨੀਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਨਿਵਾਸੀ ਪੰਧੇਰ, ਜੋ ਵੀਰ ਜੀ ਢਾਬੇ ਦਾ ਮਾਲਕ ਹੈ, ਨੇ ਖੁਦ ਤੇ ਇਕ ਹੋਰ ਆਪਣੇ ਸਾਥੀ ਦੀਪਾ ਨਾਲ ਮਿਲ ਕੇ ਇਸ ਲੁੱਟ ਦੀ ਝੂਠੀ ਕਹਾਣੀ ਰਚੀ ਸੀ। ਇਸ ਸਬੰਧੀ ਵੇਰਵੇ ਨਾਲ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਦਿੱਲੀ ਦੀ ਇਕ ਪਾਰਟੀ ਰਾਹੁਲ ਨੰਦ ਪੁੱਤਰ ਸੁਰਿੰਦਰRead More


ਪੰਜਾਬ ”ਚੋਂ ਹੁਣ ਅਕਾਲੀ-ਭਾਜਪਾ ਦਾ ਕੰਮ ਖਤਮ ਹੋ ਗਿਐ : ਕੈਪਟਨ

2

ਹੁਸ਼ਿਆਰਪੁਰ (ਘੁੰਮਣ) – ਪੰਜਾਬ ਵਿਚੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਕੰਮ ਹੁਣ ਖਤਮ ਹੋ ਗਿਆ ਹੈ ਅਤੇ ਲੋਕ ਇਨ੍ਹਾਂ ਦਾ ਸੂਪੜਾ ਸਾਫ਼ ਕਰ ਦੇਣਗੇ। ਅੱਜ ਪੰਜਾਬ ਦੇ ਲੋਕਾਂ ‘ਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਪ. ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਅਤੇ ਪ੍ਰਧਾਨ ਪੰਜਾਬ ਕਾਂਗਰਸ ਨੇ ਹੁਸ਼ਿਆਰਪੁਰ ਵਿਖੇ ਮਨਮੋਹਨ ਸਿੰਘ ਕਪੂਰ ਦੇ ਗ੍ਰਹਿ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 78 ਫੀਸਦੀ ਨੌਜਵਾਨ ਅੱਜ ਨਸ਼ੇ ਦੇ ਆਦੀ ਬਣ ਚੁੱਕੇ ਹਨ, ਜਦੋਂ ਸਰਕਾਰ ਦੇRead More


ਸਿੱਖ ਸਦਭਾਵਨਾ ਦਲ ਵੱਲੋਂ ਸ਼੍ਰੋਮਣੀ ਕਮੇਟੀ ’ਤੇ ਹੇਰਾਫੇਰੀ ਦੇ ਦੋਸ਼

3

ਫ਼ਤਿਹਗੜ੍ ਸਾਹਿਬ-ਸਿੱਖ ਸਦਭਾਵਨਾ ਦਲ ਦੇ ਭਾਈ ਬਲਦੇਵ ਸਿੰਘ ਬਡਾਲਾ, ਭਾਈ ਬਲਵਿੰਦਰ ਸਿੰਘ ਪੁੜੈਣ, ਭਾਈ ਇਕਬਾਲ ਸਿੰਘ, ਭਾਈ ਪਰਮਜੀਤ ਸਿੰਘ ਭੁੱਲਰ, ਭਾਈ ਗਗਨਦੀਪ ਸਿੰਘ ਜੰਡਿਆਲਾ, ਭਾਈ ਭੁਪਿੰਦਰ ਸਿੰਘ ਸਿੱਧੂ, ਭਾਈ ਬਲਵਿੰਦਰ ਸਿੰਘ ਫਤਿਹਗੜ੍ਹ ਸਾਹਿਬ, ਭਾਈ ਗੁਰਸੇਵਕ ਸਿੰਘ ਮੁਗ਼ਲ ਮਾਜਰਾ ਤੇ ਭਾਈ ਨਰਿੰਦਰਪਾਲ ਸਿੰਘ ਬਾਜਵਾ ਮਾਛੀਵਾੜਾ ਨੇ ਇੱਥੇ ਇੱਕ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ ਦਲ ਵੱਲੋਂ ਗੁਰਦਵਾਰਾ ਪ੍ਰਬੰਧ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਗੁਰੂ ਘਰਾਂ ਵਿੱਚ ਹੋ ਰਹੀ ਕਥਿਤ ਲੁੱਟ ਖਸੁੱਟ ਤੇ ਬੇਈਮਾਨੀ ਨੂੰ ਖ਼ਤਮ ਕਰਵਾ ਕੇ ਗੁਰੂ ਕੀ ਗੋਲਕ ਗਰੀਬ ਦਾ ਮੂੰਹ ਵਾਲੇ ਸਿਧਾਂਤ ਨੂੰ ਪੂਰਾRead More


ਕੇਜਰੀਵਾਲ ਵੱਲੋਂ ਅਕਾਲੀ ਆਗੂਆਂ ਨੂੰ ਡਰਾਉਣਾ ਬੇਕਾਰ: ਮਜੀਠੀਆ

4

ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ ਕਿਹਾ ਕਿ ਕੇਜਰੀਵਾਲ ਵੱਲੋਂ ਯੂਪੀ ਤੋਂ ਲਿਆਂਦੇ ਵਰਕਰਾਂ ਰਾਹੀਂ ਪੰਜਾਬੀਆਂ ਅਤੇ ਅਕਾਲੀ ਆਗੂਆਂ ਨੂੰ ਜੇਲ੍ਹਾਂ ਦੇ ਨਾਂ ’ਤੇ ਡਰਾਉਣਾ ਬੇਕਾਰ ਹੈ। ਸ੍ਰੀ ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਗਾਲੋਵਾਲੀ ਕੁਲੀਆਂ, ਗਾਲੋਵਾਲੀ ਅਤੇ ਗਾਲੋਵਾਲੀ ਕਾਲੋਨੀ ਦੇ ਵਿਕਾਸ ਲਈ ਪੰਚਾਇਤਾਂ ਨੂੰ 83 ਲੱਖ ਦੀ ਗਰਾਂਟ ਦੇਣ ਅਤੇ ਦਰਜਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰਾਂ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕਰਨ ਆਏ ਸਨ ਸ੍ਰੀ ਮਜੀਠੀਆ ਨੇ ਪੱਤਰਕਾਰਾਂ ਗੱਲਬਾਤ ਦੌਰਾਨ ਕੇਜਰੀਵਾਲ ’ਤੇ ਸ਼ਬਦੀ ਹੱਲਾ ਕਰਦਿਆਂ ਕਿਹਾ ਕਿRead More