Wednesday, April 13th, 2016

 

ਕੈਪਟਨ ਦੇ ਜਾਲ ”ਚ ਫੱਸ ਗਈ ਸੋਨੀਆ ਗਾਂਧੀ : ਬਰਾੜ

1

ਸ੍ਰੀ ਮੁਕਤਸਰ ਸਾਹਿਬ : ਕਾਂਗਰਸ ‘ਚੋਂ ਕੱਢੇ ਗਏ ਜਗਮੀਤ ਬਰਾੜ ਦਾ ਕਹਿਣਾ ਹੈ ਕਿ ਸੂਬਾ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਨੀਆ ਗਾਂਧੀ ਦੇ ਉਨ੍ਹਾਂ ਖਿਲਾਫ ਕੰਨ ਭਰੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਇਕ ਤਰਫਾ ਕਾਰਵਾਈ ਕਰਦਿਆਂ ਇਹ ਫੈਸਲਾ ਸੁਣਾ ਦਿੱਤਾ ਹੈ। ਬਰਾੜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਰਾੜ ਨੇ ਆਪਣਾ ਦੁਖੜਾ ਸੁਣਾਉਂਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਨ ਵਲੋਂ ਕੀਤੀ ਗਈ ਇਕ ਤਰਫਾ ਕਾਰਵਾਈ ਦਾ ਉਨ੍ਹਾਂ ਨੂੰ ਬਹੁਤ ਅਫਸੋਸ ਹੈ। ਪਾਰਟੀ ‘ਚੋਂ ਬਾਹਰ ਕੱਢੇ ਜਾਣ ‘ਤੇ ਜਗਮੀਤ ਬਰਾੜ ਨੇ ਮਿਸਗਾਈਡਿਡRead More


ਮੈਨੂੰ ਤੰਗ ਕਰਨਗੇ ਤਾਂ ਖੱਪ ਪਾਵਾਂਗੀ : ਸਿੱਧੂ

2

ਚੰਡੀਗੜ੍ : ਅਕਾਲੀ ਦਲ ਖਿਲਾਫ ਅਕਸਰ ਬਿਆਨਬਾਜ਼ੀ ਕਰਨ ਕਰਨ ਵਾਲੀ ਸੀ. ਪੀ. ਐਸ. ਨਵਜੋਤ ਕੌਰ ਸਿੱਧੂ ਨੇ ਇਕ ਵਾਰ ਫਿਰ ਤੋਂ ਅਕਾਲੀ ਦਲ ਨੂੰ ਸਾਫ-ਸਾਫ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਤੰਗ ਕੀਤਾ ਗਿਆ ਤਾਂ ਉਹ ਮੀਡੀਆ ‘ਚ ਜਾ ਕੇ ਬਿਆਨਬਾਜ਼ੀ ਕਰੇਗੀ। ਇਸ ਤੋਂ ਪਹਿਲਾਂ ਮੈਡਮ ਸਿੱਧੂ ਨੇ ਨਵੇਂ ਭਾਜਪਾ ਪ੍ਰਧਾਨ ਵਿਜੇ ਸਾਂਪਲਾ ‘ਤੇ ਭਰੋਸਾ ਜਤਾਇਆ ਹੈ। ਮੈਡਮ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਹਾਈ ਕਮਾਨ ਦੇ ਕਹਿਣ ‘ਤੇ ਆਪਣਾ ਅਸਤੀਫੇ ਵਾਲਾ ਫੈਸਲਾ ਵਾਪਸ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਅਕਾਲੀ-ਭਾਜਪਾ ਦੇRead More


ਅੰਨ੍ਹੇ ਕਤਲ ਦੀ ਗੁੱਥੀ ਹੱਲ, ਪਤਨੀ ਦੇ ਨਾਜਾਇਜ਼ ਸੰਬੰਧਾਂ ਕਾਰਨ ਹੋਇਆ ਸੀ ਕਤਲ!

3

ਸ਼ਾਹਕੋਟ- ਬੀਤੇ ਦਿਨੀਂ ਪਿੰਡ ਪਰਜੀਆਂ ਖੁਰਦ ਦੇ ਇਕ ਛੱਪੜ ‘ਚੋਂ ਇਕ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਸ਼ਨਾਖਤ ਮਕਸੂਦ ਸ਼ਾਹ ਵਾਸੀ ਕੁਪਵਾੜਾ ਵਜੋਂ ਹੋਈ ਸੀ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਮੋਹਨ ਸਿੰਘ ਨੇ ਇਸ ਅੰਨ੍ਹੇ ਕਤਲ ਦੀ ਜਾਂਚ ਲਈ ਡੀ. ਐੱਸ. ਪੀ. (ਡੀ.) ਮਨਦੀਪ ਸਿੰਘ, ਡੀ. ਐੱਸ. ਪੀ. ਸ਼ਾਹਕੋਟ ਰਵਿੰਦਰਪਾਲ ਸਿੰਘ ਢਿੱਲੋਂ, ਓਂਕਾਰ ਸਿੰਘ ਬਰਾੜ ਮੁੱਖ ਅਫਸਰ ਮਾਡਰਨ ਪੁਲਸ ਥਾਣਾ ਸ਼ਾਹਕੋਟ ਤੇ ਬਲਜਿੰਦਰ ਸਿੰਘ ਮੁੱਖ ਅਫਸਰ ਮਹਿਤਪੁਰ ‘ਤੇ ਆਧਾਰਿਤ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ, ਜਿਸ ਨੇ ਅੱਜ ਇਸ ਕਤਲ ਕੇਸ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ।ਅੱਜ ਸਥਾਨਕ ਡੀ.Read More


ਪੈਰ-ਪੈਰ ”ਤੇ ਮੁੱਕਰਨ ਵਾਲਾ ਕੇਜਰੀਵਾਲ ਦੋਗਲੀ ਨੀਤੀ ਦਾ ਬਾਦਸ਼ਾਹ

4

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਲੋਕ ਸੰਪਰਕ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਪੰਜਾਬ ਦੇ ਹੱਕਾਂ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ ਨਾਲ ਡੱਟ ਕੇ ਖੜ੍ਹੇ ਦਾ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ, ਜਿਸ ਨੂੰ ਹਾਜ਼ਰ ਸਮੂਹ ਮੁਜ਼ਾਹਰਾਕਾਰੀਆਂ ਵੱਲੋਂ ਹੱਥ ਖੜ੍ਹੇ ਕਰਕੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨ ਕੀਤਾ ਗਿਆ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਪੈਰ-ਪੈਰ ‘ਤੇ ਮੁਕਰਨ ਵਾਲੇ ਦਿੱਲੀ ਦੇ ਮੁੱਖ ਮੰਤਰੀRead More


ਡਾਕਟਰ ਭੀਮ ਰਾਮ ਰਾਓ ਅੰਬੇਡਕਰ ਦੇ 125ਵੇਂ ਜਨਮ ਦਿਵਸ ਸਬੰਧੀ ਵਿਸ਼ੇਸ਼।

11-KULDIP-02-ARTICLE-AMBEDKAR JAYANTI-2016

ਕੁਲਦੀਪ ਚੰਦ-ਡਾਕਟਰ ਭੀਮ ਰਾਮ ਰਾਓ ਅੰਬੇਡਕਰ ਜੀ ਨੇ ਸਦੀਆਂ ਤੋਂ ਦੱਬੇ ਕੁਚਲੇ ਕਰੋੜਾਂ ਲੋਕਾਂ ਦਾ ਜੀਵਨ ਸੰਵਾਰਨ ਲਈ ਅਪਣਾ ਜੀਵਨ ਲਗਾ ਦਿਤਾ ਅਤੇ ਅਪਣੀ ਜਿੰਦਗੀ ਦੀਆਂ ਖੁਸ਼ੀਆਂ ਦੀ ਕੁਰਬਾਨੀ ਦੇ ਦਿਤੀ। ਡਾਕਟਰ ਭੀਮਰਾਓ ਰਾਮਜੀ ਅੰਬੇਡਕਰ ਜੀ ਦਾ ਜਨਮ ਅੱਜ ਦੇ ਦਿਨ 14 ਅਪ੍ਰੈਲ 1891 ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਕੇਂਦਰੀ ਪ੍ਰਾਂਤ (ਹੁਣ ਮੱਧ ਪ੍ਰਦੇਸ਼ ਵਿੱਚ) ਵਿੱਚ ਸਥਾਪਿਤ ਨਗਰ ਅਤੇ ਸੈਨਿਕ ਛਾਉਣੀ ਮਊ ਵਿੱਚ ਹੋਇਆ ਸੀ। ਉਹਨਾਂ ਦੇ ਪਿਤਾ ਦਾ ਨਾਮ ਰਾਮਜੀ ਮਾਲੋਜੀ ਸਕਪਾਲ ਅਤੇ ਮਾਤਾ ਦਾ ਨਾਮ ਭੀਮਾਬਾਈ ਮੁਰਬਾਦਕਰ ਸੀ ਅਤੇ ਉਹ ਅਪਣੇ ਮਾਤਾ ਪਿਤਾ ਦੀ 14ਵੀਂ ਅੋਲਾਦ ਸਨ। ਉਹ ਹਿੰਦੂRead More