ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਧਮਕੀ

 

ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਧਮਕੀ

ਸਿਓਲ: ਉੱਤਰ ਕੋਰੀਆ ਨੇ ਦੱਖਣੀ ਕੋਰੀਆ ਤੇ ਅਮਰੀਕਾ ਨੂੰ ਪ੍ਰਮਾਣੂ ਹਮਲੇ ਦੀ ਸਪਸ਼ਟ ਸ਼ਬਦਾਂ ਵਿੱਚ ਧਮਕੀ ਦਿੱਤੀ ਹੈ। ਉੱਤਰ ਕੋਰੀਆ ਨੇ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਦੱਖਣੀ ਕੋਰੀਆ ਤੇ ਅਮਰੀਕਾ ਦੇ ਸੰਯੁਕਤ ਸੈਨਿਕ ਅਭਿਆਸ ਉੱਤੇ ਨਾਖ਼ੁਸ਼ੀ ਪ੍ਰਗਟਾਉਂਦਿਆਂ ਦੋਹਾਂ ਦੇਸ਼ਾਂ ਉੱਤੇ ਅੰਨ੍ਹੇਵਾਹ ਪ੍ਰਮਾਣੂ ਹਮਲੇ ਕਰਨ ਦੀ ਧਮਕੀ ਦਿੱਤੀ ਹੈ। ਇਸ ਤਾਜ਼ਾ ਧਮਕੀ ਤੋਂ ਕੁਝ ਦਿਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਨੇ ਉੱਤਰੀ ਕੋਰੀਆ ਉੱਤੇ ਪਾਬੰਦੀਆਂ ਲਾਈਆਂ ਸਨ।

ਉੱਤਰ ਕੋਰੀਆ ਵੱਲੋਂ ਵਾਰ-ਵਾਰ ਪ੍ਰਮਾਣੂ ਹਥਿਆਰਾਂ ਦੇ ਕੀਤੇ ਜਾ ਰਹੇ ਪ੍ਰੇਖਣ ਤੋਂ ਬਾਅਦ ਸੰਯੁਕਤ ਰਾਸ਼ਟਰ ਨੇ ਇਹ ਕਾਰਵਾਈ ਕੀਤੀ ਸੀ। ਧਮਕੀ ਤੋਂ ਬਾਅਦ ਹੀ ਉੱਤਰ ਕੋਰੀਆ ਦੇ ਨੇਤਾ ਕਿਮ ਜੌਂਗ-ਓਨ ਆਪਣੀ ਸੈਨਾ ਨੂੰ ਪ੍ਰਮਾਣੂ ਹਮਲੇ ਲਈ ਤਿਆਰ ਰਹਿਣ ਲਈ ਆਖਿਆ ਸੀ।

ਉੱਤਰ ਕੋਰੀਆ ਇਸ ਤੋਂ ਪਹਿਲਾਂ ਕਈ ਵਾਰ ਦੱਖਣੀ ਕੋਰੀਆ ਨੂੰ ਹਮਲੇ ਦੀ ਧਮਕੀ ਦੇ ਚੁੱਕਾ ਹੈ। ਦੱਖਣੀ ਕੋਰੀਆ ਤੇ ਅਮਰੀਕਾ ਮਿਲ ਕੇ ਜੰਗੀ ਅਭਿਆਸ ਅੱਜ ਤੋਂ ਸ਼ੁਰੂ ਕਰ ਰਹੇ ਹਨ। ਇਸ ਗੱਲ ਦੀ ਤਕਲੀਫ਼ ਉੱਤਰੀ ਕੋਰੀਆ ਨੂੰ ਹੈ। ਉੱਤਰੀ ਕੋਰੀਆ ਦੀ ਦਲੀਲ ਹੈ ਕਿ ਇਹ ਸਭ ਕੁਝ ਉਸ ਉੱਤੇ ਹਮਲਾ ਕਰਨ ਦੀ ਤਿਆਰੀ ਵਜੋਂ ਕੀਤਾ ਜਾ ਰਿਹਾ ਹੈ।






Related News

  • 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਨੂੰ ਸਿੱਖਾ ਲਈ ਕਾਲਾ ਦਿਨ ਮੰਨਦੇ ਹੋਏ,ਜਰਮਨ ਦੇ ਸਿੱਖਾ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਭਾਰੀ ਰੋਸ ਮੁਜਾਹਿਰਾ
  • ਰਾਸ਼ਟਰਪਤੀ ਵਲੋਂ ‘ਆਪ’ ਦੇ 20 ਵਿਧਾਇਕ ਅਯੋਗ ਕਰਾਰ
  • ਗੁਰਦੁਵਾਰਾ ਸਿੱਖ ਸੈਟਰ ਤੇ ਕਾਬਜ ਮਸੰਦਾ ਨੇ ਇੰਨਸਾਨੀਅਤ ਨੂੰ ਕੀਤਾ ਇੱਕ ਵਾਰ ਫਿਰ ਸ਼ਰਮਸਾਰ
  • ਅਕਾਲੀ ਦਲ ਦੇ ਪ੍ਰਧਾਨਾ ਦਾ ੲਿਤਹਾਸ ੲਿਕ ਕੜਵੀ ਸਚਾੲੀ
  • ਦੇਸ਼ ਵਿਦੇਸ਼ ਵਿਚ ਵੱਸਦੇ ਸਮੂਹ ਪੰਜਾਬੀਆਂ ਨੂੰ ਜਾਗੀ ਮਨੁੱਖਤਾ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ
  • ਮੀਡੀਆ ਸਾਹਮਣੇ ਆਏ SC ਦੇ 4 ਜੱਜ, ਪੀ.ਐੱਮ. ਮੋਦੀ ਨੇ ਕਾਨੂੰਨ ਮੰਤਰੀ ਨੂੰ ਕੀਤਾ ਤਲੱਬ
  • ਦੀਕਸ਼ਿਤ ਦੇ ਆਸ਼ਰਮ ’ਚੋਂ 72 ਕੁੜੀਆਂ ਬਰਾਮਦ
  • ਸ੍ਰ ਕੁਲਵਿੰਦਰ ਸਿੰਘ ਨਾਹਲ ਦੇ ਮਾਤਾ ਜੀ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ ਹਨ.ਅਦਾਰਾ ਜਾਗੀ ਮਨੁੱਖਤਾ ਅਤੇ ਕੋਹਲੀ ਪਰਿਵਾਰ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ
  • Leave a Reply

    Your email address will not be published. Required fields are marked as *

    *