ਜਰਮਨੀ ਵਿੱਚ ਪਹਿਲੀ ਪਾਈਲਟ ਬਣੀ ਸਿੱਖ ਬੱਚੀ ਚਰਨਪ੍ਰੀਤ ਕੌਰ ਮੁਲਤਾਨੀ ਨੂੰ ਗੁਰਦੁਵਾਰਾ ਸਿੱਖ ਸੈਟਰ ਵਿੱਖੇ ਸਨਮਾਨਿਤ ਕੀਤਾ ਗਿਆ

23

ਤਸਵੀਰ ਵਿੱਚ ਖੱਬੇ ਤੌ ਸੱਜੇ ਵੱਲ ਬੱਚੀ ਦੀ ਮਾਤਾ ਬੀਬੀ ਸੁਰਿੰਦਰ ਕੌਰ ਮੁਲਤਾਨੀ,ਪਿੱਤਾ ਸ੍ਰ ਬਲਵਿੰਦਰ ਸਿੰਘ ਮੁਲਤਾਨੀ,ਬੇਟੀ ਚਰਨਪ੍ਰੀਤ ਕੌਰ ਮੁਲਤਾਨੀ,ਗੁਰੂਘਰ ਦੇ ਹੈਡ ਗ੍ਰੰਥੀ ਭਾਈ ਅਮਰੀਕ ਸਿੰਘ ਜੀ ਕਠਿਆਲੀ ਅਤੇ ਗੁਰਦੁਵਾਰਾ ਸਾਹਿਬ ਦੇ ਚੇਅਰਮੈਨ ਸ੍ਰ ਗੁਰਦਿਆਲ ਸਿੰਘ ਲਾਲੀ

ਜਾਗੀ ਮਨੁੱਖਤਾ (ਫਰੈਕਫੋਰਟ) ਗੁਰਵਿੰਦਰ ਸਿੰਘ ਕੋਹਲੀ-ਫਰੈਕਫੋਰਟ ਦੇ ਪਹਿਲੇ ਗੁਰਦੁਵਾਰਾ ਸਾਹਿਬ ਦੇ ਸੇਵਾਦਾਰ ਅਤੇ ਟਰਾਂਸਪੋਟਰ ਸ੍ਰ ਬਲਵਿੰਦਰ ਸਿੰਘ ਮੁਲਤਾਨੀ ਅਤੇ ਬੀਬੀ ਸੁਰਿੰਦਰ ਕੌਰ ਮੁਲਤਾਨੀ ਦੀ ਬੇਟੀ ਚਰਨਪ੍ਰੀਤ ਕੌਰ ਮੁਲਤਾਨੀ ਜੋ ਕਿ ਜਰਮਨ ਵਿੱਚ ਪਾਈਲਟ ਬਨਣ ਵਾਲੀ ਪਹਿਲੀ ਸਿੱਖ ਬੱਚੀ ਹੈ.ਇਸ ਦੇ ਨਾਲ ਹੀ ਉਹ ਜਰਮਨ ਵਿੱਚ ਭਾਰਤੀ ਮੂਲ ਦੀ ਵੀ ਪਹਿਲੀ ਬੱਚੀ ਹੈ ਜੋ ਪਾਈਲਟ ਬਣੀ ਹੈ. ਚਰਨਪ੍ਰੀਤ ਕੌਰ ਮੁਲਤਾਨੀ ਨੇ ਜਿੱਥੇ ਆਪਣੇ ਮਾਤਾ ਪਿੱਤਾ ਦਾ ਨਾਮ ਰੋਸ਼ਨ ਕੀਤਾ ਹੈ.ਉੱਥੇ ਹੀ ਸਿੱਖ ਕੌਮ ਦਾ ਵੀ ਸਿਰ ਉੱਚਾ ਕੀਤਾ ਹੈ.ਇਹ ਜਰਮਨ ਵੱਸਦੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਹੈ.ਹੁਣ ਬੀਬੀ ਚਰਨਪ੍ਰੀਤ ਕੌਰ ਮੁਲਤਾਨੀ ਤੁਰਕੀ ਏਅਰ ਲਾਈਨ ਵਿੱਚ ਬਤੌਰ ਪਾਈਲਟ ਆਪਣੀਆਂ ਸੇਵਾਵਾ ਨਿਭਾਏਗੀ.ਸ੍ਰ ਬਲਵਿੰਦਰ ਸਿੰਘ ਮੁਲਤਾਨੀ ਤੇ ਉਹਨਾ ਦੇ ਪਰਿਵਾਰ ਵੱਲੋ ਇਸ ਖੁੱਸ਼ੀ ਦੇ ਮੌਕੇ ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਵਾਰ ਤੌ ਗੁਰਦੁਵਾਰਾ ਸਿੱਖ ਸੈਟਰ ਵਿੱਖੇ ਸ੍ਰੀ ਅਖੰਡਪਾਠ ਸਾਹਿਬ ਅਰੰਭ ਕਰਵਾਏ ਗਏ ਸਨ ਜਿਹਨਾ ਦੇ ਭੋਗ ਐਤਵਾਰ ਨੂੰ ਪਾਏ ਗਏ.ਦੀਵਾਨ ਦੀ ਸਮਾਪਤੀ ਤੌ ਬਾਅਦ ਬੀਬੀ ਚਰਨਪ੍ਰੀਤ ਕੌਰ ਨੂੰ ਗੁਰੂ ਮਹਾਰਾਜ ਦੀ ਬਖਸ਼ਿਸ਼ ਸਿਰੋਉਪਾ ਸਾਹਿਬ ਦੇ ਕਿ ਸਨਮਾਨਿਤ ਕੀਤਾ


Related News

 • ਕਾਂਗਰਸ ਦਫਤਰ ਦਾ ਘਿਰਾਓ, ਟਾਈਟਲਰ ਤੇ ਸੱਜਣ ਦੇ ਪੁਤਲੇ ਨੂੰ ਦਿੱਤੀ ਸੰਕੇਤਕ ਫਾਂਸੀ
 • ਗੁਰਦੁਵਾਰਾ ਸਿੱਖ ਸੈਟਰ ਫਰੈਕਫੋਰਟ ਦੇ ਮੁੱਖ ਪ੍ਰਬੰਧਕਾ ਅੰਦਰ ਮਹੰਤ ਨਰੈਣੂ ਦੀ ਮਰੀ ਆਤਮਾ ਹੋਈ ਉਜਾਗਰ.ਜਰਮਨ ਦੀ ਹੈਸਨ ਸਟੇਟ ਦੀ ਹਾਈ ਕੋਰਟ ਵੱਲੋ ਸਿੱਖ ਪਰਿਵਾਰਾ ਉਪਰ ਲੱਗੀ ਗੁਰਦੁਵਾਰਾ ਸਾਹਿਬ ਅੰਦਰ ਦਾਖਲ ਹੋਣ ਦੀ ਪਾਬੰਦੀ ਦੇ ਹੁਕਮ ਰੱਦ ਹੋਣ ਤੌ ਬਾਅਦ ਗੁਰਦੁਵਾਰਾ ਸਾਹਬ ਦੇ ਦਰਸ਼ਨ ਕਰਨ ਗਏ ਪਰਿਵਾਰਾ ਦੀ ਜਰਮਨ ਦੇ ਨਰੈਣੂਆਂ ਵੱਲੋ ਆਪਣੇ ਗੁੰਡੇਆਂ ਵੱਲੋ ਕਰਵਾਈ ਗਈ ਕੁੱਟਮਾਰ.ਔਰਤਾਂ ਨੂੰ ਵੀ ਨਹੀ ਬਖਸ਼ਿਆ ਗਿਆ
 • 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਨੂੰ ਸਿੱਖਾ ਲਈ ਕਾਲਾ ਦਿਨ ਮੰਨਦੇ ਹੋਏ,ਜਰਮਨ ਦੇ ਸਿੱਖਾ ਵੱਲੋ ਭਾਰਤੀ ਕੌਸਲੇਟ ਫਰੈਕਫੋਰਟ ਦੇ ਸਾਹਮਣੇ ਭਾਰੀ ਰੋਸ ਮੁਜਾਹਿਰਾ
 • ਗੁਰਦੁਵਾਰਾ ਸਿੱਖ ਸੈਟਰ ਤੇ ਕਾਬਜ ਮਸੰਦਾ ਨੇ ਇੰਨਸਾਨੀਅਤ ਨੂੰ ਕੀਤਾ ਇੱਕ ਵਾਰ ਫਿਰ ਸ਼ਰਮਸਾਰ
 • ਅਕਾਲੀ ਦਲ ਦੇ ਪ੍ਰਧਾਨਾ ਦਾ ੲਿਤਹਾਸ ੲਿਕ ਕੜਵੀ ਸਚਾੲੀ
 • ਦੇਸ਼ ਵਿਦੇਸ਼ ਵਿਚ ਵੱਸਦੇ ਸਮੂਹ ਪੰਜਾਬੀਆਂ ਨੂੰ ਜਾਗੀ ਮਨੁੱਖਤਾ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ
 • ਸ੍ਰ ਕੁਲਵਿੰਦਰ ਸਿੰਘ ਨਾਹਲ ਦੇ ਮਾਤਾ ਜੀ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ ਹਨ.ਅਦਾਰਾ ਜਾਗੀ ਮਨੁੱਖਤਾ ਅਤੇ ਕੋਹਲੀ ਪਰਿਵਾਰ ਵੱਲੋ ਗਹਿਰੇ ਦੁੱਖ ਦਾ ਪ੍ਰਗਟਾਵਾ
 • ਜਰਮਨੀ ਲੋਕ ਇਨਸਾਫ ਪਾਰਟੀ ਨੇ ਕੀਤਾ ਆਪਣੀ ਟੀਮ ਵਿਚ ਹੋਰ ਵਾਧਾ –ਸਤਪਾਲ ਸਿੰਘ ਪੱਡਾ
 • Leave a Reply

  Your email address will not be published. Required fields are marked as *

  *