ਖਹਿਰਾ ਦੀ ਰਿਹਾਈ ਨਾਲ ਭੰਗ ਨਹੀਂ ਹੋਵੇਗੀ ਪੰਜਾਬ ਦੀ ਅਮਨ-ਸ਼ਾਂਤੀ : ਬਾਦਲ

ਨਵਾਂਸ਼ਹਿਰ—ਕਰਨਾਟਕ ‘ਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਗੁਰਦੀਪ ਸਿੰਘ ਖਹਿਰਾ ਦੇ ਰਿਹਾਈ ਮਾਮਲੇ ‘ਤੇ ਮੁੱਖ ਮੰਤਰੀ ਬਾਦਲ ਦਾ ਕਹਿਣਾ ਹੈ ਕਿ ਪੈਰੋਲ ਮਿਲਣਾ ਅਦਾਲਤ ਦੀ ਪ੍ਰਕਿਰਿਆ ਹੈ ਅਤੇ ਕੈਦੀ ਕੋਲੋਂ ਇਹ ਅਧਿਕਾਰ ਖੋਹਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਦਿੱਲੀ ਅਤੇ ਕਰਨਾਟਕ ਬੰਬ ਧਮਾਕਿਆਂ ਦੇ ਦੋਸ਼ੀ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲਣ ਕਾਰਨ ਪੰਜਾਬ ਦੀ ਅਮਨ-ਸ਼ਾਂਤੀ ਬਿਲਕੁਲ ਭੰਗ ਨਹੀਂ ਹੋਵੇਗੀ ਕਿਉਂਕਿ ਪੰਜਾਬ ਦੇਸ਼ ਦਾ ਸਭ ਤੋਂ ਜ਼ਿਆਦਾ ਸ਼ਾਂਤੀ ਵਾਲਾ ਸੂਬਾ ਹੈ।ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇੱਥੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਅੰਮ੍ਰਿਤਸ ਦੀ ਅਦਾਲਤ ਵਲੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਥਿਤ ਦੁਕਾਨਾਂ ਨੂੰ ਜ਼ਬਰਦਸਤੀ ਖਾਲੀ ਕਰਾਉਣ ਦੇ ਮਾਮਲੇ ‘ਚ ਜਾਰੀ ਹੋਏ ਸੰਮਣ ਦੇ ਸਵਾਲ ‘ਤੇ ਮੁੱਖ ਮੰਤਰੀ ਬਾਦਲ ਕੁਝ ਨਹੀਂ ਬੋਲੇ।






Related News

  • ਹੋਲੇ ਮਹੱਲੇ ਦੀਆਂ ਸਿਆਸੀ ਕਾਨਫਰੰਸਾਂ ਤੋਂ ਪਹਿਲਾਂ ਹੀ ਸਿਆਸਤ ਗਰਮਾਈ
  • ਅਣਪਛਾਤੇ ਵਿਅਕਤੀ ਸਹਿਕਾਰੀ ਬੈਂਕ ‘ਚੋਂ 10 ਲੱਖ ਦੀ ਨਕਦੀ ਚੋਰੀ ਕਰਕੇ ਫਰਾਰ
  • ਟਰੂਡੋ ਨੂੰ ਬੋਲੇ ਕੈਪਟਨ ਖਾਲਿਸਤਾਨੀਆਂ ਨੂੰ ਫੰਡ ਕਰ ਰਹੇ ਹਨ ਕੈਨੇਡਾ ਦੇ ਗਰਮ ਖਿਆਲੀ
  • ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ‘ਤੇ ਦੋਸ਼ ਤੈਅ ਕਰਨ ਸਬੰਧੀ ਬਹਿਸ ਜਾਰੀ
  • ਮੌੜ ਬੰਬ ਕਾਂਡ : ਹੁਣ ਪੁਲਸ ਨੂੰ ਪਜਾਮੇ ਵਾਲਾ ਤੇ ਮਾਨ ਸਾਹਿਬ ਦੀ ਭਾਲ
  • ਅੰਮ੍ਰਿਤਸਰ ‘ਚ ਟਰੂਡੋ ਦਾ ਨਿੱਘਾ ਸਵਾਗਤ, ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • ਵਿਜੀਲੈਂਸ ਵੱਲੋਂ ਇੱਕ ਲੱਖ ਦੀ ਵੱਢੀ ਲੈਂਦਾ ਪਟਵਾਰੀ ਕਾਬੂ
  • ਅਣਖ ਖਾਤਰ ਪਿਉ ਵੱਲੋਂ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦੀ ਕੀਤੀ ਹੱਤਿਆ
  • Leave a Reply

    Your email address will not be published. Required fields are marked as *

    *